ਮਨਜੀਤ ਮਾਨ ਨੂੰ ਸਦਮਾ ਚਾਚਾ ਜੀ ਸ.ਬਖਸੀਸ਼ ਸਿੰਘ ਮਾਨ ਦਾ ਦਿਹਾਂਤ

ਕਪੂਰਥਲਾ 26 ਜੂਨ (ਪ੍ਰੀਤ ਸੰਗੋਜਲਾ) ਸਤਿਕਾਰ ਯੋਗ ਸ੍ਰੀ ਮਨਜੀਤ ਮਾਨ ਜੀ ਸੂਬਾ ਪ੍ਰਧਾਨ ਜਰਨਲਿਸਟ ਪ੍ਰੈਸ ਕਲੱਬ ਰਜਿ ਪੰਜਾਬ ਜੀ ਦੇ ਸਤਿਕਾਰ ਯੋਗ ਚਾਚਾ ਜੀ ਸ. ਬਖਸ਼ੀਸ਼ ਸਿੰਘ ਮਾਨ ਜੀ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਮਿਤੀ 26/6/2023 ਟਾਇਮ 2.00 ਵਜੇ ਦੁਪਹਿਰ ਨੂੰ ਕੀਤਾ ਜਾਵੇਗਾ।ਪ੍ਰੀਤ ਸੰਗੋਜਲਾ ਜ਼ਿਲ੍ਹਾ ਪ੍ਰਧਾਨ ਕਪੂਰਥਲਾ, ਜੋਗਿੰਦਰ ਸਿੰਘ ਜਾਤੀਕੇ ਜ਼ਿਲ੍ਹਾ ਚੇਅਰਮੈਨ, ਸੁਖਵਿੰਦਰ ਸੋਹੀ ਜ਼ਿਲ੍ਹਾ ਜਨਰਲ ਸਕੱਤਰ , ਤਰਲੋਚਨ ਸਿੰਘ ਚਾਹਲ ਜਰਨਲਿਸਟ ਪ੍ਰੈਸ ਕਲੱਬ ਰਜਿ ਪੰਜਾਬ ਦੇ ਸਮੂਹ ਅਹੁਦੇਦਾਰ ਤੇ ਮੈਂਬਰ ਸਾਹਿਬਾਨ ਨੂੰ ਬੇਨਤੀ ਹੈ ਕਿ ਕਿਰਪਾ ਕਰਕੇ ਸਾਰੇ ਸਤਿਕਾਰ ਯੋਗ ਵੀਰ ਇਸ ਦੁਖ ਦੀ ਘੜੀ ਵਿੱਚ ਸ਼ਾਮਲ ਹੋ ਕੇ ਸਤਿਕਾਰ ਯੋਗ ਸ੍ਰੀ ਮਨਜੀਤ ਮਾਨ ਜੀ ਨਾਲ਼ ਦੁਖ ਸਾਂਝਾ ਕੀਤਾ ਜਾਵੇ ਜੀ।
ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
125 Views

