ਥਾਣਾ ਸੁਲਤਾਨਵਿੰਡ ਵੱਲੋਂ ਮੁਕਦਮਾ ਵਿੱਚ ਲੋੜੀਂਦਾ ਭਗੌੜਾ ਗ੍ਰਿਫ਼ਤਾਰ।
ਥਾਣਾ ਸੁਲਤਾਨਵਿੰਡ ਵੱਲੋਂ ਮੁਕਦਮਾ ਵਿੱਚ ਲੋੜੀਂਦਾ ਭਗੌੜਾ ਗ੍ਰਿਫ਼ਤਾਰ।
ਅੰਮ੍ਰਿਤਸਰ ਸਾਹਿਬ: ਵਿਕਰਮਜੀਤ ਸਿੰਘ
ਮੁੱਖ ਅਫਸਰ ਥਾਣਾ ਸੁਲਤਾਨਵਿੰਡ, ਅੰਮ੍ਰਿਤਸਰ ਇੰਸਪੈਕਟਰ ਰਣਜੀਤ ਸਿੰਘ ਦੀ ਨਿਗਰਾਨੀ ਹੇਠ ਏ.ਐਸ.ਆਈ ਕੁਲਬੀਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਮੁੱਕਦਮਾ ਨੰਬਰ 52 ਮਿਤੀ 19.04.2021 ਜੁਰਮ 379 ਭ:ਦ, ਥਾਣਾ ਸੁਲਤਾਨਵਿੰਡ ਅੰਮ੍ਰਿਤਸਰ ਵਿੱਚ ਲੋੜੀਂਦਾ ਪੀ.ੳ ਗੁਰਚਰਨ ਸਿੰਘ ਉਰਫ ਚੰਨਾ ਉਰਫ ਚਰਨਜੀਤ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਪਿੰਡ ਸਰਹਾਲੀ ਖੁਰਦ, ਜ਼ਿਲ੍ਹਾ ਤਰਨ ਤਾਰਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ ।
46 Views

