ਥਾਣਾ ਮੋਹਕਮਪੁਰਾ ਦੀ ਪੁਲਿਸ ਵਲੋ ਦੋਸ਼ੀ ਨੂੰ ਗਿਰਫ਼ਤਾਰ ਕੀਤਾ ਗਿਆ ।
ਥਾਣਾ ਮੋਹਕਮਪੁਰਾ ਦੀ ਪੁਲਿਸ ਵਲੋ ਦੋਸ਼ੀ ਨੂੰ ਗਿਰਫ਼ਤਾਰ ਕੀਤਾ ਗਿਆ ।
ਅੰਮ੍ਰਿਤਸਰ ਸਾਹਿਬ: ਵਿਕਰਮਜੀਤ ਸਿੰਘ
ਅੰਮ੍ਰਿਤਸਰ ਦੇ ਥਾਣਾ ਮੋਹਕਮਪੁਰਾ ਅੰਮ੍ਰਿਤਸਰ ਦੀ ਪੁਲਿਸ ਵਲੋ ਮੁਕੱਦਮਾ ਨੰਬਰ 44 ਜੁਰਮ 379-B, 34 IPC ਵਿੱਚ ਦੋਸ਼ੀ ਲਵਪ੍ਰੀਤ ਸਿੰਘ ਉਰਫ ਲੱਬਾ ਪੁੱਤਰ ਜਸਵੰਤ ਸਿੰਘ ਵਾਸੀ ਗਲੀ ਨੰਬਰ 2 ਮਕਾਨ ਨੰਬਰ 6318 ਇੰਦਰਾ ਕਾਲੋਨੀ ਮੁਸਤਫਾਬਾਦ ਬਟਾਲਾ ਰੋਡ ਅੰਮ੍ਰਿਤਸਰ ਨੂੰ ਗਿਰਫਤਾਰ ਕੀਤਾ ਗਿਆ ਹੈ । ਪੁੱਛਗਿਛ ਜਾਰੀ ਹੈ।
47 Views

