ਥਾਣਾ ਮਕਬੂਲਪੁਰਾ ਵੱਲੋਂ ਚੌਰੀ ਦੇ ਸਮਾਨ ਸਮੇਤ 01 ਕਾਬੂ।

ਅੰਮ੍ਰਿਤਸਰ ( ਸੁਰਿੰਦਰ ਸਿੰਘ ਸੋਨੂੰ ) ਮੁੱਖ ਅਫ਼ਸਰ ਥਾਣਾ ਮਕਬੂਲਪੁਰਾ ਅੰਮ੍ਰਿਤਸਰ ਇੰਸਪੈਕਟਰ ਅਮੋਲਕਦੀਪ ਸਿੰਘ ਦੀ ਨਿਗਰਾਨੀ ਹੇਠ ਏ.ਐਸ.ਆਈ ਬਲਦੇਵ ਸਿੰਘ ਸਮੇਤ ਪੁਲਿਸ ਕਰਮਚਾਰੀਆਂ ਵੱਲੋਂ ਦੋਸ਼ੀ ਰਾਜਬੀਰ ਸਿੰਘ ਉਰਫ਼ ਰਾਜੂ ਪੁੱਤਰ ਦਿਲਬਾਗ ਸਿੰਘ ਵਾਸੀ ਮਕਾਨ ਨੰਬਰ 104, ਗਲੀ ਨੰਬਰ 02, ਨੇੜੇ ਸੰਧੂ ਡਾਕਟਰ, ਮਕਬੂਲਪੁਰਾ, ਅੰਮ੍ਰਿਤਸਰ ਨੂੰ ਕਾਬੂ ਕਰਕੇ ਚੋਰੀ ਕੀਤਾ ਹੋਇਆ ਲੋਹੇ ਦਾ ਸਰੀਆ ਬ੍ਰਾਮਦ ਕੀਤਾ ਗਿਆ। ਗ੍ਰਿਫ਼ਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ।ਤਫਤੀਸ਼ ਜਾਰੀ ਹੈ ।
49 Views

