ਥਾਣਾ ਈ-ਡਵੀਜ਼ਨ ਵੱਲੋਂ ਚੋਰੀ ਦੇ 04 ਮੋਟਰਸਾਈਕਲਾਂ ਸਮੇਤ 01 ਕਾਬੂ।
ਥਾਣਾ ਈ-ਡਵੀਜ਼ਨ ਵੱਲੋਂ ਚੋਰੀ ਦੇ 04 ਮੋਟਰਸਾਈਕਲਾਂ ਸਮੇਤ 01 ਕਾਬੂ।
ਅੰਮ੍ਰਿਤਸਰ ( ਸੁਰਿੰਦਰ ਸਿੰਘ ਸੋਨੂੰ ) ਇੰਸਪੈਕਟਰ ਜਸਪਾਲ ਸਿੰਘ ਦੀ ਨਿਗਰਾਨੀ ਹੇਠ ਏ.ਐਸ.ਆਈ ਲਖਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਸੂਚਨਾਂ ਦੇ ਅਧਾਰ ਤੇ ਦੋਸ਼ੀ ਜਤਿੰਦਰ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਪਿੰਡ ਪੱਬਾਰਾਲੀ, ਜਿਲ੍ਹਾ ਗੁਰਦਾਸਪੁਰ ਨੂੰ ਕਾਬੂ ਕਰਕੇ ਇਸ ਪਾਸੋਂ ਚੋਰੀ ਦਾ ਮੋਟਰਸਾਈਕਲ ਸਪਲੈਂਡਰ ਬ੍ਰਾਮਦ ਕੀਤਾ ਗਿਆ ਅਤੇ ਇਸਦੇ ਇੰਕਸਾਫ ਤੇ 3 ਚੋਰੀ ਦੇ ਮੋਟਰ ਸਾਈਕਲ ਹੋਰ ਬਰਾਮਦ ਕੀਤੇ ਗਏ। ਇਸ ਤਰਾਂ ਕੁੱਲ 04 ਮੋਟਰ ਸਾਈਕਲ ਬਰਾਮਦ ਹੋ ਗਏ ਹਨ। ਗ੍ਰਿਫ਼ਤਾਰ ਦੋਸ਼ੀ ਨੂੰ ਮਾਨਯੋਗ ਅਦਾਤਲ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ।
59 Views

