ਥਾਣਾ ਜੰਡਿਆਲਾ ਵਲੋਂ 500 ਗ੍ਰਾਮ ਹੈਰੋਇਨ ਅਤੇ 95000 ਹਾਜ਼ਰ ਡਰੱਗ ਮਨੀ ਸਮੇਤ 1 ਕਾਬੂ।
ਥਾਣਾ ਜੰਡਿਆਲਾ ਵਲੋਂ 500 ਗ੍ਰਾਮ ਹੈਰੋਇਨ ਅਤੇ 95000 ਹਾਜ਼ਰ ਡਰੱਗ ਮਨੀ ਸਮੇਤ 1 ਕਾਬੂ।
ਜੰਡਿਆਲਾ ਗੁਰੂ : ਜੀਵਨ ਸ਼ਰਮਾ/ਵਿਕਰਮਜੀਤ ਸਿੰਘ
ਸ਼੍ਰੀ ਸਤਿੰਦਰ ਸਿੰਘ ਆਈ ਪੀ ਐਸ ਸੀਨੀਅਰ ਕਪਤਾਨ ਪੁਲਿਸ ਅੰਮ੍ਰਿਤਸਰ (ਦਿਹਾਤੀ )ਜੀ ਵਲੋਂ ਸਾਰੇ ਉੱਚ ਅਫਸਰਾਂ ਅਤੇ ਮੁੱਖ ਅਫਸਰਾਂ ਨੂੰ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਜੀਰੋ ਟੋਲਰੈਂਸ ਦੀ ਨੀਤੀ ਅਪਣਾਉਣ ਦੀਆਂ ਹਦਾਇਤਾ ਜਾਰੀ ਕੀਤੀਆਂ ਹਨ ਇਹਨਾਂ ਹਦਾਇਤਾਂ ਤਹਿਤ ਸ਼੍ਰੀ ਸੁੱਚਾ ਸਿੰਘ ਡੀ ਐਸ ਪੀ ਸਪੈਸ਼ਲ ਬ੍ਰਾਂਚ ਦੀ ਜੇਰੇ ਨਿਗਰਾਨੀ ਹੇਠ ਇੰਸਪੈਕਟਰ ਬਲਵਿੰਦਰ ਸਿੰਘ ਮੁੱਖ ਅਫਸਰ ਥਾਣਾ ਜੰਡਿਆਲਾ ਗੁਰੂ ਵਲੋਂ ਪਿੰਡ ਧਾਰੜ੍ਹ ਤੋਂ ਬਲਜੀਤ ਸਿੰਘ ਪੁੱਤਰ ਤਰਲੋਕ ਸਿੰਘ ਪਿੰਡ ਧਾਰਡ ਨੂੰ 500 ਗ੍ਰਾਮ ਹੈਰੋਇਨ,95000 ਹਾਜਾਰ ਰੁਪਏ ਡਰੱਗ ਮਨੀ ਅਤੇ ਇੱਕ ਸਵਿਫਟ ਕਾਰ ਨੰਬਰ DL3C AW8328 ਸਮੇਤ ਗ੍ਰਿਫਤਾਰ ਕਰਕੇ ਪਰਚਾ ਦਰਜ ਕੀਤਾ ਗਿਆ।
58 Views

