ਜਰਨਲਿਸਟ ਪ੍ਰੈੱਸ ਕਲੱਬ ਰਜਿ ਪੰਜਾਬ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਪ੍ਰੀਤ ਸੰਗੋਜਲਾ ਨੂੰ ਸਦਮਾਂ ਸਹੁਰੇ ਦਾ ਦਿਹਾਂਤ ,

ਜਰਨਲਿਸਟ ਪ੍ਰੈੱਸ ਕਲੱਬ ਰਜਿ ਪੰਜਾਬ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਪ੍ਰੀਤ ਸੰਗੋਜਲਾ ਨੂੰ ਸਦਮਾਂ ਸਹੁਰੇ ਦਾ ਦਿਹਾਂਤ ,

ਅੰਤਿਮ ਅਰਦਾਸ 14 ਜਨਵਰੀ ਨੂੰ,

. ਮਨਜੀਤ ਮਾਨ ਸੂਬਾ ਪ੍ਰਧਾਨ ਜਰਨਲਿਸਟ ਪ੍ਰੈਸ ਕਲੱਬ ਰਜਿ ਪੰਜਾਬ, ਜੋਗਿੰਦਰ ਸਿੰਘ ਜਾਤੀਕੇ ਜ਼ਿਲ੍ਹਾ ਚੇਅਰਮੈਨ, ਸੁਖਵਿੰਦਰ ਸੋਹੀ ਜ਼ਿਲ੍ਹਾ ਜਨਰਲ ਸਕੱਤਰ ਵੱਲੋਂ ਡੂੰਘੇ ਦੁਖ ਦਾ ਪ੍ਰਗਟਾਵਾ

ਕਪੂਰਥਲਾ , 7 ਜਨਵਰੀ (ਮਨਜੀਤ ਮਾਨ) ਜਰਨਲਿਸਟ ਪ੍ਰੈਸ ਕਲੱਬ ਰਜਿ ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਪ੍ਰੀਤ ਸੰਗੋਜਲਾ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ ਦੇ ਸਤਿਕਾਰਯੋਗ ਸਹੁਰਾ ਸਾਹਿਬ ਬਾਬਾ ਬਿੰਦਰ ਸਿੰਘ ਜੀ ਦਾ ਅਚਾਨਕ ਦਿਹਾਂਤ ਹੋ ਗਿਆ। ਬਾਬਾ ਬਿੰਦਰ ਸਿੰਘ ਦਾ ਅੰਤਿਮ ਸੰਸਕਾਰ ਉਹਨਾਂ ਦੇ ਜੱਦੀ ਪਿੰਡ ਤਲਵੰਡੀ ਚੌਧਰੀਆਂ ਵਿਖੇ ਰੀਤੀ ਰਿਵਾਜਾਂ ਅਨੁਸਾਰ ਕਰ ਦਿਤਾ ਗਿਆ। ਪਰਿਵਾਰਿਕ ਮੈਂਬਰਾਂ ਅਨੁਸਾਰ ਬਾਬਾ ਬਿੰਦਰ ਸਿੰਘ ਜੀ ਦਾ ਨਮਿਤ ਅੰਤਿਮ ਅਰਦਾਸ ਅਤੇ ਪਾਠ ਦਾ ਭੋਗ 14 ਜਨਵਰੀ ਨੂੰ ਪਿੰਡ ਤਲਵੰਡੀ ਚੌਧਰੀਆਂ ਜ਼ਿਲ੍ਹਾ ਕਪੂਰਥਲਾ ਵਿਖ਼ੇ ਹੋਵੇਗਾ। ਇਸ ਮੌਕੇ ਜਨਰਲਿਸਟ ਪ੍ਰੈਸ ਕਲੱਬ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਮਾਨ , ਜਿਲ੍ਹਾ ਚੈਅਰਮੈਨ ਜੋਗਿੰਦਰ ਸਿੰਘ ਜਾਤੀਕੇ, ਜਨਰਲ ਸਕੱਤਰ ਸੁਖਵਿੰਦਰ ਸੋਹੀ, ਤਰਲੋਚਨ ਸਿੰਘ ਚਾਹਲ, ਪੱਤਰਕਾਰ ਬਰਿੰਦਰ ਚਾਨਾ,ਪੱਤਰਕਾਰ ਗੌਰਵ ਮੜੀਆਂ, ਸੁਰਜੀਤ ਸਿੰਘ ਗੋਰਾ, ਪੱਤਰਕਾਰ ਰਾਜਿੰਦਰ ਸ਼ਰਮਾ, ਪੱਤਰਕਾਰ ਹਰਪ੍ਰੀਤ ਮੱਟੂ, ਪੱਤਰਕਾਰ ਸੁਰਿੰਦਰ ਸਭਰਵਾਲ, ਸੁਖਬੀਰ ਸਿੰਘ ਸੰਧੂ ਪੀ ਏ ਰਾਣਾ ਗੁਰਜੀਤ ਸਿੰਘ ਐਮ ਐਲ ਏ ਕਪੂਰਥਲਾ ,ਮਨਜੀਤ ਸਿੰਘ ਸੰਗੋਜਲਾ ਸ ਸਰਪੰਚ ਸੰਗੋਜਲਾ, ਰੇਸ਼ਮ ਸਿੰਘ ਇੰਸਪੈਕਟਰ,ਸੂਰਤਾ ਸਿੰਘ ਹੰਸ ਮੈਂਬਰ ਆਲ ਇੰਡੀਆ ਕਾਂਗਰਸ ਕਮੇਟੀ,ਚਰਨਜੀਤ ਹੰਸ ਸੀਨੀਅਰ ਕਾਂਗਰਸੀ ਆਗੂ, ਸਰੂਪ ਸਿੰਘ ਤਲਵੰਡੀ, ਨਰਿੰਦਰ ਸਿੰਘ ਜੱਜ,ਬਲਾਕ ਸੰਮਤੀ ਮੈਂਬਰ ਬੱਬੂ ਖੈੜਾ, ਹਰਸ਼ਦੀਪ ਸਿੰਘ ਟਾਂਡੀ, ਵਰਿੰਦਰ ਸਿੰਘ, ਐਡਵੋਕੇਟ ਦਰਸ਼ਨ ਸਿੰਘ, ਐਡਵੋਕੇਟ ਜਸਪ੍ਰੀਤ ਸਿੰਘ , ਐਡਵੋਕੇਟ ਪਵਨ ਕਾਲੀਆਂ, ਅਤੇ ਨਗਰ ਨਿਵਾਸੀ ਅਤੇ ਇਲਾਕਾ ਨਿਵਾਸੀਆਂ ਨੇ ਪ੍ਰੀਤ ਸੰਗੋਜਲਾ ਜ਼ਿਲ੍ਹਾ ਪ੍ਰਧਾਨ ਕਪੂਰਥਲਾ ਜਰਨਲਿਸਟ ਪ੍ਰੈਸ ਕਲੱਬ (ਰਜਿ) ਪੰਜਾਬ ਤੇ ਸਮੂਹ ਪਰਿਵਾਰ ਨਾਲ਼ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।

146 Views