ਆਮ ਆਦਮੀ ਪਾਰਟੀ ਨੇ ਫਗਵਾੜਾ ਦੇ ਨਿਧੱੜਕ ਆਗੂ ਜਰਨੈਲ ਨੰਗਲ ਨੂੰ ਸੂਬਾ ਜਨਰਲ ਸਕੱਤਰ ਕੀਤਾ ਨਿਯੁਕਤ

ਆਮ ਆਦਮੀ ਪਾਰਟੀ ਨੇ ਫਗਵਾੜਾ ਦੇ ਨਿਧੱੜਕ ਆਗੂ ਜਰਨੈਲ ਨੰਗਲ ਨੂੰ ਸੂਬਾ ਜਨਰਲ ਸਕੱਤਰ ਕੀਤਾ ਨਿਯੁਕਤ

ਫਗਵਾੜਾ (ਡਾ ਰਮਨ/ ਕਸਤੂਰੀ ਲਾਲ ) ਆਮ ਆਦਮੀ ਪਾਰਟੀ ਪੰਜਾਬ ਨੇ ਆਪਣੇ ਸੂਬਾ ਸੰਗਠਨ ਵਿੱਚ ਵਿਸਥਾਰ ਕਰਦਿਆਂ ਲੋਕਾਂ ਦੀ ਆਵਾਜ਼ ਅਤੇ ਨਿਧੱੜਕ ਆਗੂ ਜਰਨੈਲ ਨੰਗਲ (ਫਗਵਾੜਾ) ਨੂੰ ਆਮ ਆਦਮੀ ਪਾਰਟੀ ਐੱਸ .ਸੀ. ਵਿੰਗ ਪੰਜਾਬ ਦਾ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।ਜਰਨੈਲ ਨੰਗਲ ਨੇ ਪਾਰਟੀ ਵਲੋਂ ਦਿੱਤੀ ਗਈ ਇਸ ਜਿੰਮੇਵਾਰੀ ਲਈ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ,ਮੁੱਖ ਮੰਤਰੀ ਭਗਵੰਤ ਮਾਨ .ਡਾ. ਸੰਦੀਪ ਪਾਠਕ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਇਸ ਜਿੰਮੇਵਾਰੀ ਨੂੰ ਉਹ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਨਿਭਾਉਣਗੇ

48 Views