ਸਦਰ ਕਪੂਰਥਲਾ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਦੋ ਵਿਅਕਤੀ ਚੋਰੀ ਦੇ ਮੋਟਰਸਾਈਕਲ ਸਮੇਤ ਕੀਤੇ ਗ੍ਰਿਫਤਾਰ।ਸਦਰ ਕਪੂਰਥਲਾ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਦੋ ਵਿਅਕਤੀ ਚੋਰੀ ਦੇ ਮੋਟਰਸਾਈਕਲ ਸਮੇਤ ਕੀਤੇ ਗ੍ਰਿਫਤਾਰ।

ਸੁਖਵਿੰਦਰ ਸਿੰਘ ਸਿੱਧੂ, ਕਾਲਾ ਸੰਘਿਆਂ

ਥਾਣਾ ਸਦਰ ਕਪੂਰਥਲਾ ਦੀ ਪੁਲਸ ਨੇ ਰਾਹਗੀਰਾਂ ਤੋਂ ਲੁੱਟਾਂ ਖੋਹਾਂ ਕਰਨ ਵਾਲੇ ਦੋ ਵਿਅਕਤੀ ਨੂੰ ਕਾਬੂ ਕਰਨ ਵਿਚ ਵੱਡੀ ਸਫ਼ਲਤਾ ਹਾਸਿਲ ਕੀਤੀ। ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਮੁਖੀ ਇੰਸਪੈਕਟਰ ਬਲਵਿੰਦਰ ਸਿੰਘ ਜੌੜਾ ਨੇ ਦੱਸਿਆ ਕਿ ਇਲਾਕੇ ਵਿੱਚ ਹੋ ਰਹੀਆਂ ਲੁੱਟਾਂ ਖੋਹਾਂ ਕਾਰਨ ਜ਼ਿਲ੍ਹਾ ਪੁਲਿਸ ਮੁਖੀ ਵਤਸਲਾ ਗੁਪਤਾ, ਐਸ ਪੀ ਸਰਬਜੀਤ ਰਾਏ ਅਤੇ ਡੀ ਐਸ ਪੀ ਗੁਰਮੀਤ ਸਿੰਘ ਸਿੱਧੂ ਵੱਲੋਂ ਵਿਸ਼ੇਸ਼ ਦਿਸ਼ਾ ਨਿਰਦੇਸ਼ਾਂ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਥਾਣਾ ਮੁਖੀ ਨੇ ਦੱਸਿਆ ਕਿ ਗ੍ਰਿਫਤਾਰ ਵਿਅਕਤੀਆਂ ਨੇ ਗ੍ਰਾਮੀਣ ਗੈਸ ਏਜੰਸੀ ਦਾ ਕਰਿੰਦਾ ਜੋ ਗੈਸ ਸਿਲੰਡਰ ਡਲਿਵਰ ਕਰਕੇ ਪਿੰਡ ਫੂਲੇਵਾਲ ਤੋਂ ਲੱਖਣ ਕਲਾਂ ਆਉਂਦੇ ਸਮੇਂ ਰਸਤੇ ਵਿੱਚੋਂ ਤਿੰਨ ਮੋਟਰਸਾਈਕਲ ਸਵਾਰਾਂ ਨੇ 11 ਹਜ਼ਾਰ ਰੁਪਏ ਦੀ ਖੋਹ ਕੀਤੀ ਅਤੇ ਏ ਐਸ ਆਈ ਭੁਪਿੰਦਰ ਸਿੰਘ ਨੇ ਦੌਰਾਨ ਤਫਤੀਸ਼ ਮੁਕਦਮਾ ਦਰਜ਼ ਕਰਕੇ ਵਿਕੀ ਪੁੱਤਰ ਡੇਨੀਅਲ ਅਤੇ ਵਿਜੇ ਪੁੱਤਰ ਸਾਧੂ ਰਾਮ ਵਾਸੀ ਲੱਖਣ ਕਲਾਂ ਨੂੰ ਗ੍ਰਿਫਤਾਰ ਕੀਤਾ ਗਿਆ ਜਦਕਿ ਅਰਜਿੰਦਰ ਸਿੰਘ ਗੋਰਾ ਪੁੱਤਰ ਸੁਰਜੀਤ ਚੰਦ ਵਾਸੀ ਲੱਖਣ ਕਲਾਂ ਦੀ ਭਾਲ ਜਾਰੀ ਹੈ। ਗ੍ਰਿਫਤਾਰ ਕੀਤੇ ਵਿਅਕਤੀਆਂ ਤੋਂ ਪੁਲਿਸ ਨੇ 3000 ਰੁਪੈ ਅਤੇ ਇਕ ਚੋਰੀ ਦਾ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤੇ ਹੈ। ਥਾਣਾ ਮੁਖੀ ਬਲਜਿੰਦਰ ਸਿੰਘ ਜੌੜਾ ਨੇ ਕਿਹਾ ਕਿ ਕਾਬੂ ਕੀਤੇ ਵਿਅਕਤੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ ਤਾਂ ਕਿ ਹੋਰ ਪੁੱਛਗਿੱਛ ਕੀਤੀ ਜਾ ਸਕੇ।

ਫੋਟੋ ਕੈਪਸ਼ਨ:- ਥਾਣਾ ਸਦਰ ਕਪੂਰਥਲਾ ਦੀ ਪੁਲਿਸ ਵੱਲੋਂ ਚੋਰੀ ਦੇ ਮੋਟਰਸਾਈਕਲ ਸਮੇਤ ਲੁੱਟਾਂ ਖੋਹਾਂ ਕਰਨ ਵਾਲੇ ਕ਼ਾਬੂ ਕੀਤੇ ਦੋ ਵਿਅਕਤੀ ਨਾਲ ਥਾਣਾ ਮੁਖੀ ਬਲਵਿੰਦਰ ਸਿੰਘ ਜੌੜਾ ਤੇ ਹੋਰ ਪੁਲਿਸ ਮੁਲਾਜ਼ਮ।

105 Views