ਕਮਲਾ ਨਹਿਰੂ ਕਾਲਜ ਫਾਰ ਵੋਮੈਨ ਫਗਵਾੜਾ ਵਲੋਂ 48ਵੀ ਕਨਵੋਕੈਸ਼ਨ ਸੰਬੰਧੀ ਸਮਾਗਮ 16 ਨੂੰ
ਕਮਲਾ ਨਹਿਰੂ ਕਾਲਜ ਫਾਰ ਵੋਮੈਨ ਫਗਵਾੜਾ ਵਲੋਂ 48ਵੀ ਕਨਵੋਕੈਸ਼ਨ ਸੰਬੰਧੀ ਸਮਾਗਮ 16 ਨੂੰ
ਗ੍ਰੈਜੂਏਸ਼ਨ ਕਰ ਚੁੱਕੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਜਾਣਗੀਆਂ
ਫਗਵਾੜਾ ( ਡਾ ਰਮਨ / ਹਰਦਿਆਲ ਸਿੰਘ ਸੰਧੂ) ਕਮਲਾ ਨਹਿਰੂ ਕਾਲਜ ਫਾਰ ਵੋਮੈਨ ਫਗਵਾੜਾ ਵਲੋਂ 48ਵੀ ਕਨਵੋਕੈਸ਼ਨ ਸੰਬੰਧੀ ਸਮਾਗਮ ਕਾਲਜ ਪ੍ਰਿੰਸੀਪਲ ਡਾ ਸ਼ਵਿੰਦਰ ਪਾਲ ਦੀ ਅਗਵਾਈ ਹੇਠ ਮਿਤੀ 16 ਦਿਨ ਸ਼ਨੀਵਾਰ ਸਵੇਰੇ 11.00 ਵਜੇ ਸ੍ਰੀ ਬੀ ਕੇ ਸਰਦਾਨਾ ਮੈਮੋਰੀਅਲ ਐਡੀਟੋਰੀਅਮ ਵਿਖੇ ਕਰਵਾਇਆ ਜਾ ਰਿਹਾ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ ਸ਼ਵਿੰਦਰ ਪਾਲ ਨੇ ਦੱਸਿਆ ਕਿ ਇਸ ਸਮਾਗਮ ਚ ਮੁੱਖ ਮਹਿਮਾਨ ਵਜੋਂ ਡਾ ਸਰੋਜ਼ ਅਰੋੜਾ ਡੀਨ (ਸੀ ਡੀ ) ਗੂਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਸ਼ਾਮਿਲ ਹੋਣਗੇ ਜੋ ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਕਰ ਚੁੱਕੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕਰਨਗੇ
59 Views

