ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਫਗਵਾੜਾ ਵਿਖੇ ਪੁਲਸ ਵੱਲੋਂ ਫਲੈਗ ਮਾਰਚ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਫਗਵਾੜਾ ਵਿਖੇ ਪੁਲਸ ਵੱਲੋਂ ਫਲੈਗ ਮਾਰਚ

ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ : ਡੀ ਐਸ ਪੀ

ਫਗਵਾੜਾ ( ਡਾ ਰਮਨ / ਹਰਦਿਆਲ ਸਿੰਘ ਸੰਧੂ )ਐਸ ਐਸ ਪੀ ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ ਪੀ ਫਗਵਾੜਾ ਦੀ ਹਿਦਾਇਤ ਤੇ ਡੀ ਐਸ ਪੀ ਫਗਵਾੜਾ ਦੀ ਅਗਵਾਈ ਹੇਠ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਫਗਵਾੜਾ ਅੰਦਰ ਸਖਤ ਸੁਰੱਖਿਆ ਇੰਤਜ਼ਾਮ ਕੀਤੇ ਗਏ ਹਨ, ਜਿਸ ਤਹਿਤ ਪੁਲਸ ਦੀਆਂ ਅਲੱਗ ਅਲੱਗ ਟੁਕੜੀਆਂ ਬਣਾ ਕੇ ਨਾਕਾਬੰਦੀ ਕਰ ਸਰਚ ਕੀਤੀ ਜਾ ਰਹੀ ਹੈ ਤੇ ਪੀ ਸੀ ਆਰ ਮੋਟਰਸਾਈਕਲ ਪੁਲਸ ਪਾਰਟੀ ਵੱਲੋਂ ਰਾਤ ਦਿਨ ਗਸ਼ਤਾਂ ਕੀਤੀਆਂ ਜਾ ਰਹੀਆਂ ਹਨ। ਇਸ ਨੂੰ ਮੁੱਖ ਰੱਖਦਿਆਂ ਅੱਜ ਐਸ ਪੀ ਦਫਤਰ ਫਗਵਾੜਾ ਤੋਂ ਫਲੈਗ ਮਾਰਚ ਕੱਢਿਆ ਗਿਆ ਜੋ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਚੋ ਹੁੰਦਾ ਹੋਇਆ ਮੁੜ ਐਸ ਪੀ ਦਫਤਰ ਵਿਖੇ ਸਮਾਪਤ ਹੋਇਆ ਇਹ ਫਲੈਗ ਮਾਰਚ ਦੀ ਅਗਵਾਈ ਕਰਦਿਆਂ ਡੀ ਐਸ ਪੀ ਫਗਵਾੜਾ ਨੇ ਆਖਿਆ ਕਿ ਲੋਕ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਡਰ-ਭੈਅ ਤੋਂ ਕਰਨ ਇਸ ਮੌਕੇ ਐਸ ਐਚ ੳ ਰਾਵਲਪਿੰਡੀ ਲਾਭ ਸਿੰਘ, ਥਾਣਾ ਸਦਰ ਐਸ ਐਚ ੳ ਬਲਵਿੰਦਰ ਸਿੰਘ, ਪੀ ਸੀ ਆਰ ਅਤੇ ਟਰੈਫਿਕ ਇੰਚਾਰਜ ਅਮਨ ਦਵੇਸ਼ ਚਾਰੋ ਥਾਣਿਆ ਦੀ ਪੁਲਿਸ ਤੋਂ ਇਲਾਵਾ ਏ ਆਰ ਪੀ , ਆਈ ਟੀ ਬੀ ਪੀ ਸਮੇਤ 100 ਦੇ ਕਰੀਬ ਪੁਲਸ ਅਧਿਕਾਰੀ ਤੇ ਕਰਮਚਾਰੀ ਸ਼ਾਮਿਲ ਸਨ ਇਸ ਮੌਕੇ ਡੀ ਐਸ ਪੀ ਜਸਪ੍ਰੀਤ ਸਿੰਘ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਅੰਦਰ ਸਦਭਾਵਨਾ ਬਣਾਈ ਰੱਖਣ ਦੇ ਲਈ ਫਗਵਾੜਾ ਅੰਦਰ ਫਲੈਗ ਮਾਰਚ ਕੱਢਿਆ ਗਿਆ ਇਸ ਫਲੈਗ ਮਾਰਚ ਰਾਹੀਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਬਿਨਾਂ ਕਿਸੇ ਡਰ ਭੈਅ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਨ, ਫਗਵਾੜਾ ਅੰਦਰ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਉਨ੍ਹਾ ਕਿਹਾ ਕਿ ਇਹ ਫਲੈਗ ਮਾਰਚ ਤੇ ਸਰਚ ਆਪਰੇਸ਼ਨ ਇਸੇ ਤਰ੍ਹਾਂ ਜਾਰੀ ਰਹਿਣਗੇ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ)ਐਸ ਐਸ ਪੀ ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ ਪੀ ਫਗਵਾੜਾ ਦੀ ਹਿਦਾਇਤ ਤੇ ਡੀ ਐਸ ਪੀ ਫਗਵਾੜਾ ਦੀ ਅਗਵਾਈ ਹੇਠ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਫਗਵਾੜਾ ਅੰਦਰ ਸਖਤ ਸੁਰੱਖਿਆ ਇੰਤਜ਼ਾਮ ਕੀਤੇ ਗਏ ਹਨ, ਜਿਸ ਤਹਿਤ ਪੁਲਸ ਦੀਆਂ ਅਲੱਗ ਅਲੱਗ ਟੁਕੜੀਆਂ ਬਣਾ ਕੇ ਨਾਕਾਬੰਦੀ ਕਰ ਸਰਚ ਕੀਤੀ ਜਾ ਰਹੀ ਹੈ ਤੇ ਪੀ ਸੀ ਆਰ ਮੋਟਰਸਾਈਕਲ ਪੁਲਸ ਪਾਰਟੀ ਵੱਲੋਂ ਰਾਤ ਦਿਨ ਗਸ਼ਤਾਂ ਕੀਤੀਆਂ ਜਾ ਰਹੀਆਂ ਹਨ। ਇਸ ਨੂੰ ਮੁੱਖ ਰੱਖਦਿਆਂ ਅੱਜ ਐਸ ਪੀ ਦਫਤਰ ਫਗਵਾੜਾ ਤੋਂ ਫਲੈਗ ਮਾਰਚ ਕੱਢਿਆ ਗਿਆ ਜੋ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਚੋ ਹੁੰਦਾ ਹੋਇਆ ਮੁੜ ਐਸ ਪੀ ਦਫਤਰ ਵਿਖੇ ਸਮਾਪਤ ਹੋਇਆ ਇਹ ਫਲੈਗ ਮਾਰਚ ਦੀ ਅਗਵਾਈ ਕਰਦਿਆਂ ਡੀ ਐਸ ਪੀ ਫਗਵਾੜਾ ਨੇ ਆਖਿਆ ਕਿ ਲੋਕ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਡਰ-ਭੈਅ ਤੋਂ ਕਰਨ ਇਸ ਮੌਕੇ ਐਸ ਐਚ ੳ ਰਾਵਲਪਿੰਡੀ ਲਾਭ ਸਿੰਘ, ਥਾਣਾ ਸਦਰ ਐਸ ਐਚ ੳ ਬਲਵਿੰਦਰ ਸਿੰਘ, ਪੀ ਸੀ ਆਰ ਅਤੇ ਟਰੈਫਿਕ ਇੰਚਾਰਜ ਅਮਨ ਦਵੇਸ਼ ਚਾਰੋ ਥਾਣਿਆ ਦੀ ਪੁਲਿਸ ਤੋਂ ਇਲਾਵਾ ਏ ਆਰ ਪੀ , ਆਈ ਟੀ ਬੀ ਪੀ ਸਮੇਤ 100 ਦੇ ਕਰੀਬ ਪੁਲਸ ਅਧਿਕਾਰੀ ਤੇ ਕਰਮਚਾਰੀ ਸ਼ਾਮਿਲ ਸਨ ਇਸ ਮੌਕੇ ਡੀ ਐਸ ਪੀ ਜਸਪ੍ਰੀਤ ਸਿੰਘ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਅੰਦਰ ਸਦਭਾਵਨਾ ਬਣਾਈ ਰੱਖਣ ਦੇ ਲਈ ਫਗਵਾੜਾ ਅੰਦਰ ਫਲੈਗ ਮਾਰਚ ਕੱਢਿਆ ਗਿਆ ਇਸ ਫਲੈਗ ਮਾਰਚ ਰਾਹੀਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਬਿਨਾਂ ਕਿਸੇ ਡਰ ਭੈਅ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਨ, ਫਗਵਾੜਾ ਅੰਦਰ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਉਨ੍ਹਾ ਕਿਹਾ ਕਿ ਇਹ ਫਲੈਗ ਮਾਰਚ ਤੇ ਸਰਚ ਆਪਰੇਸ਼ਨ ਇਸੇ ਤਰ੍ਹਾਂ ਜਾਰੀ ਰਹਿਣਗੇ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ

57 Views