ਅੱਜ ਹਲਕਾ ਬਾਬਾ ਬਕਾਲਾ ਸਾਹਿਬ ਅਧੀਨ ਪੈਂਦੇ ਬਲਾਕ ਰਈਆ

ਅੱਜ ਹਲਕਾ ਬਾਬਾ ਬਕਾਲਾ ਸਾਹਿਬ ਅਧੀਨ ਪੈਂਦੇ ਬਲਾਕ ਰਈਆ ਵਿਖੇ ਸਾਬਕਾ ਰਾਜਮੰਤਰੀ ਤੇ ਅੰਮ੍ਰਿਤਸਰ ਦਿਹਾਤੀ ਦੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸ੍ਰ ਮਨਜੀਤ ਸਿੰਘ ਮੰਨਾ ਜੀ ਵੱਲੋਂ ਪਾਰਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼ਰਾਬ ਘੁਟਾਲੇ ਦੇ ਸਰਗਣਾ ਅਰਵਿੰਦ ਕੇਜਰੀਵਾਲ ਦਾ ਪੁਤਲਾ ਫੂਕਿਆ ਗਿਆ ਤੇ ਉਹਨਾਂ ਦੇ ਅਸਤੀਫੇ ਦੀ ਮੰਗ ਕੀਤੀ ਇਸ ਮੌਕੇ ਸਰਕਲ ਪ੍ਰਧਾਨ ਰਜੇਸ਼ ਟਾਂਗਰੀ, ਪ੍ਰਧਾਨ ਕਰਮਜੀਤ ਸਿੰਘ, ਮਲੂਕ ਸਿੰਘ, ਸਾਬਕਾ ਸਰਪੰਚ ਗੁਰਦੇਵ ਸਿੰਘ,ਉਦੇ ਰਈਆ , ਕੁੰਦਨ ਸੁਆਮੀ, ਸਾਬਕਾ ਕੌਂਸਲਰ ਸੁਖਦੇਵ ਸਿੰਘ, ਸਾਬਕਾ ਕੌਂਸਲਰ ਤਰਸੇਮ ਸਿੰਘ, ਸਾਬਕਾ ਕੌਂਸਲਰ ਦਿਲਬਾਗ ਸਿੰਘ,ੳ ਬੀ ਸੀ ਪ੍ਰਧਾਨ ਦਲਜੀਤ ਸਿੰਘ ਪੱਡਾ, ਪ੍ਰਧਾਨ ਰੁਪਿੰਦਰ ਸਿੰਘ ਪੱਡਾ, ਬਲਵਿੰਦਰ ਸਿੰਘ ਬਾਬਾ ਬਕਾਲਾ, ਸੁਖਦੇਵ ਸਿੰਘ ਬਾਬਾ ਬਕਾਲਾ, ਡਿੰਪੀ ਮਿਆਵਿੰਡ,ਪਿਂਦਰ ਦੋਲੋ ਨੰਗਲ, ਆਦਿ ਹਾਜ਼ਰ ਰਹੇ।
ਪੱਤਰਕਾਰ ਵਿਜੇ ਸੱਭਰਵਾਲ

74 Views