ਸਿਹਤ ਵਿਭਾਗ ਦੀ ਟੀਮ ਨੇ ਤੰਬਾਕੂ ਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੱਟੇ
ਸਿਹਤ ਵਿਭਾਗ ਦੀ ਟੀਮ ਨੇ ਤੰਬਾਕੂ ਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੱਟੇ
ਫਗਵਾੜਾ ( ਡਾ ਰਮਨ / ਹਰਦਿਆਲ ਸਿੰਘ ਸੰਧੂ ) ਕਾਰਜਕਾਰੀ ਸਿਵਲ ਸਰਜਨ ਕਪੂਰਥਲਾ ਡਾ ਅੰਨੂ ਸ਼ਰਮਾ, ਜ਼ਿਲ੍ਹਾ ਸਿਹਤ ਅਫ਼ਸਰ ਡਾ ਰਾਜੀਵ ਪਰਾਸ਼ਰ,ਡੀ ਡੀ ਐਚ ਓ ਡਾ ਕਪਿਲ ਡੋਗਰਾ ਦੇ ਹੁਕਮਾ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਪਾਸ਼ਟਾਂ ਡਾ ਰੁਪਿੰਦਰ ਜੀਤ ਕੌਰ ਦੀ ਯੋਗ ਅਗਵਾਈ ਹੇਠ ਸੀ ਐਚ ਸੀ ਪਾਸ਼ਟਾਂ ਦੀ ਟੀਮ ਵੱਲੋਂ ਲਾਅ ਗੇਟ ਐਲ ਪੀ ਯੂ ਵਿਖੇ ਤੰਬਾਕੂ ਨੋਸ਼ੀ ਰੋਕਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਤੇ ਤੰਬਾਕੂ ਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ ਇਸ ਮੌਕੇ ਡਾ ਕਪਿਲ ਡੋਗਰਾ ਸਮੇਤ ਹੈਲਥ ਇੰਸਪੈਕਟਰ ਕੰਵਲਜੀਤ ਸਿੰਘ, ਗੁਰਮੇਜ ਸਿੰਘ ਅਤੇ ਹੈਲਥ ਵਰਕਰ ਲਖਵਿੰਦਰ ਸਿੰਘ, ਅਮਰੀਕ ਸਿੰਘ ਹਾਜ਼ਰ ਸਨ
38 Views

