ਹੁਸ਼ਿਆਰਪੁਰ ਤੋਂ ਸ. ਜਸਵੰਤ ਸਿੰਘ ਫੌਜੀ ਟਾਂਡਾ ਹੋਣਗੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ – ਮਾਨ

ਹੁਸ਼ਿਆਰਪੁਰ ਤੋਂ ਸ. ਜਸਵੰਤ ਸਿੰਘ ਫੌਜੀ ਟਾਂਡਾ ਹੋਣਗੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ – ਮਾਨ

ਫਗਵਾੜਾ (ਡਾ ਰਮਨ / ਹਰਦਿਆਲ ਸਿੰਘ ਸੰਧੂ ) ਸਰਦਾਰ ਸਿਮਰਨਜੀਤ ਸਿੰਘ ਮਾਨ ਮੈਂਬਰ ਪਾਰਲੀਮੈਂਟ ਵਲੋਂ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਸਰਦਾਰ ਜਸਵੰਤ ਸਿੰਘ ਫੌਜੀ ਟਾਂਡਾ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਉਮੀਦਵਾਰ ਐਲਾਨ ਕੀਤਾ। ਇਸ ਮੌਕੋ ਡਾਕਟਰ ਹਰਜਿੰਦਰ ਸਿੰਘ ਜੱਖੂ ਕੌਮੀ ਮੀਤ ਪ੍ਰਧਾਨ ਅਤੇ ਮੁੱਖ ਬੁਲਾਰਾ ਜਥੇਦਾਰ ਹਰਜੀਤ ਸਿੰਘ ਸਜੂਮਾ ਜਿਲ੍ਹਾ ਪ੍ਰਧਾਨ ਸੰਗਰੂਰ, ਜਥੇਦਾਰ ਗੁਰਦੀਪ ਸਿੰਘ ਖੁਣ ਖੁਣ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ, ਗੁਰਨਾਮ ਸਿੰਘ ਸਿੰਗੜੀਵਾਲਾ ਕੇਂਦਰੀ ਵਰਕਿੰਗ ਕਮੇਟੀ ਮੈਂਬਰ, ਮਾਸਟਰ ਕੁਲਦੀਪ ਸਿੰਘ ਮਸੀਤੀ ਸੀਨੀਅਰ ਮੀਤ ਪ੍ਰਧਾਨ, ਬੀਬੀ ਸੁਰਿੰਦਰ ਕੌਰ ਖਾਲਸਾ, ਸੁਖਦੇਵ ਸਿੰਘ ਕਾਹਰੀ ਆਦਿ ਹਾਜ਼ਰ ਸਨ

38 Views