ਧੰਨ ਧੰਨ ਬਾਬਾ ਫਤਿਹ ਚੰਦ ਜੱਸੀ ਮਹਾਰਾਜ ਦੇ 49 ਵੇ ਸਲਾਨਾ ਜੋੜ ਮੇਲਾ 19 ਮਈ 2024 ਦਿਨ ਐਤਵਾਰ ਨੂੰ ਬੜੀ ਹੀ ਸ਼ਰਧਾ ਭਾਵਨਾ ਅਤੇ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ

ਧੰਨ ਧੰਨ ਬਾਬਾ ਫਤਿਹ ਚੰਦ ਜੱਸੀ ਮਹਾਰਾਜ ਦੇ 49 ਵੇ ਸਲਾਨਾ ਜੋੜ ਮੇਲਾ 19 ਮਈ 2024 ਦਿਨ ਐਤਵਾਰ ਨੂੰ ਬੜੀ ਹੀ ਸ਼ਰਧਾ ਭਾਵਨਾ ਅਤੇ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ

ਜੱਸੀ ਜਠੇਰੇ ਪ੍ਰਬੰਧਕ ਕਮੇਟੀ (ਰਜਿ) ਪਿੰਡ ਕੁਲਥਮ ਸ਼ਹੀਦ ਸਰਦਾਰ ਭਗਤ ਸਿੰਘ ਨਗਰ ਵਲੋਂ ਧੰਨ ਧੰਨ ਬਾਬਾ ਫਤਿਹ ਚੰਦ ਜੱਸੀ ਮਹਾਰਾਜ ਜੀ 49 ਵੇ ਸਲਾਨਾ ਜੋੜ ਮੇਲੇ ਨੂੰ ਸਮਰਪਿਤ ਮਹਾਨ ਸਮਾਗਮ 19 ਮਈ 2024 ਦਿਨ ਐਤਵਾਰ ਨੂੰ ਸਵੇਰੇ ਸ੍ਰੀ ਨਿਸ਼ਾਨ ਸਾਹਿਬ ਦੀ ਸੇਵਾ ਅਤੇ ਭਗੋ ਸ੍ਰੀ ਅੰਮ੍ਰਿਤਬਾਣੀ ਤੋਂ ਉਪਰੰਤ ਪੰਜਾਬ ਦੇ ਮਸ਼ਹੂਰ ਮਿਸ਼ਨਰੀ ਕਾਲਕਾਰ ਆਪਣੀ ਹਜ਼ਾਰੀ ਲਗਵਾਉਣ ਗਏ ਜੱਸੀ ਜਠੇਰੇ ਪ੍ਰਬੰਧਕ ਕਮੇਟੀ ਰਜਿ ਵਲੋਂ ਸਮੂਹ ਜੱਸੀ ਭਾਈਚਾਰੇ ਨੂੰ ਦੇਸ਼ ਵਿਦੇਸ਼ ਵਿੱਚ ਬੈਠੀਆਂ ਸੰਗਤਾਂ ਨੂੰ ਬੇਨਤੀ ਹੈ ਕਿ ਹੁੰਮ ਹੁਮਾ ਕੇ ਪਹੁੰਚਣ ਦੀ ਕਿਰਪਾਲਤਾ ਹੈ ਜੀ ਇਸ ਸਮਾਗਮ ਦਾ ਸਿੱਧਾ ਪ੍ਰਸਾਰਣ ਵੀ ਤੁਸੀਂ ਦੇਖ ਸਕਦੇ ਹੋ ਜੀ
ਪੱਤਰਕਾਰ – ਰਵੀ ਜੱਸੀ ਜਲੰਧਰ

40 Views