ਸਤਨਾਮਪੁਰਾ ਪੁਲਿਸ ਵੱਲੋਂ 500 ਗ੍ਰਾਮ ਗਾਂਜਾ ਸਮੇਤ 1 ਨੋਜਵਾਨ ਕਾਬੂ

ਸਤਨਾਮਪੁਰਾ ਪੁਲਿਸ ਵੱਲੋਂ 500 ਗ੍ਰਾਮ ਗਾਂਜਾ ਸਮੇਤ 1 ਨੋਜਵਾਨ ਕਾਬੂ

ਫਗਵਾੜਾ (ਡਾ ਰਮਨ / ਹਰਦਿਆਲ ਸਿੰਘ ਸੰਧੂ ) ਸ੍ਰੀਮਤੀ ਵਤਸਲਾ ਗੁਪਤਾ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਵਲੋ ਮਾੜੇ ਅਨਸਰਾ ਨੂੰ ਗ੍ਰਿਫਤਾਰ ਕਰਨ ਲਈ ਚਲਾਈ ਮੁਹਿੰਮ ਤਹਿਤ,ਸ੍ਰੀਮਤੀ ਰੁਪਿੰਦਰ ਕੌਰ ਭੱਟੀ ਪੁਲਿਸ ਕਪਤਾਨ ਸਬ-ਡਵੀਜਨ ਫਗਵਾੜਾ ਅਤੇ ਜਸਪ੍ਰੀਤ ਸਿੰਘ ਉਪ-ਪੁਲਿਸ ਕਪਤਾਨ ਸਬ ਡਵੀਜਨ ਫਗਵਾੜਾ ਜੀ ਦੀ ਯੋਗ ਅਗਵਾਈ ਹੇਠ ਮੁੱਖ ਅਫਸਰ ਥਾਣਾ ਸਤਨਾਮਪੁਰਾ ਇੰਸਪੈਕਟਰ ਗੋਰਵ ਧੀਰ ਦੀ ਨਿਗਰਾਨੀ ਹੇਠ ਏ.ਐਸ.ਆਈ ਦਰਸ਼ਨ ਸਿੰਘ ਇੰਚਾਰਜ ਚੋਕੀ ਮਹੇੜੂ ਸਮੇਤ ਸਾਥੀ ਕਰਮਚਾਰੀਆ ਦੇ ਦੋਰਾਨੇ ਗਸ਼ਤ Kabul Kumar S/O Dinesh Matho , Musapur, PS DalSingh Sarai, Samastipur, Bihar – 848114 ਹਾਲ ਵਾਸੀ ਲਜੀਜ ਹੋਟਲ ਪਿੰਡ ਨਾਨਕ ਨਗਰੀ ਥਾਣਾ ਸਤਨਾਮਪੁਰਾ ਫਗਵਾੜਾ ਜ਼ਿਲ੍ਹਾ ਕਪੂਰਥਲਾ ਪਾਸੋ 500 ਗ੍ਰਾਮ ਗਾਂਜਾ ਬ੍ਰਾਮਦ ਕਰਕੇ ਖਿਲਾਫ ਮੁਕੱਦਮਾ ਨੰਬਰ 62 ਮਿਤੀ 11.05.2024 ਅ/ਧ 20-61-85 ਐਨ ਡੀ ਪੀ ਐਸ ਐਕਟ ਥਾਣਾ ਸਤਨਾਮਪੁਰਾ ਫਗਵਾੜਾ ਜਿਲਾ ਕਪੂਰਥਲਾ ਦਰਜ ਰਜਿਸਟਰ ਕਰਕੇ ਗ੍ਰਿਫਤਾਰ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 1 ਦਿਨ ਦਾ ਪੁਲਿਸ ਰਿਮਾਡ ਹਾਸਲ ਕੀਤਾ ਹੈ ਜਿਸ ਦੀ ਡੁਘਾਈ ਨਾਲ ਪੁੱਛਗਿੱਛ ਜਾਰੀ ਹੈ

49 Views