ਥਾਣਾ ਮਕਬੂਲਪੁਰਾ ਵੱਲੋਂ 30 ਗ੍ਰਾਮ ਹੈਰੋਇਨ ਤੇ 01 ਇਲੈਕਟ੍ਰੋਨਿਕ ਕੰਡੇ ਸਮਤੇ 01 ਕਾਬੂ।
ਥਾਣਾ ਮਕਬੂਲਪੁਰਾ ਵੱਲੋਂ 30 ਗ੍ਰਾਮ ਹੈਰੋਇਨ ਤੇ 01 ਇਲੈਕਟ੍ਰੋਨਿਕ ਕੰਡੇ ਸਮਤੇ 01 ਕਾਬੂ।
ਅੰਮ੍ਰਿਤਸਰ ( ਸੁਰਿੰਦਰ ਸਿੰਘ ਸੋਨੂੰ ) ਮੁੱਖ ਅਫ਼ਸਰ ਥਾਣਾ ਮਕਬੂਲਪੁਰਾ ਅੰਮ੍ਰਿਤਸਰ ਜੀ ਦੀ ਨਿਗਰਾਨੀ ਹੇਠ ਸਬ-ਇੰਸਪੈਕਟਰ ਸਤਨਾਮ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਗਸ਼ਤ ਦੌਰਾਨ ਦੋਸ਼ੀ ਰਿੰਕੂ ਪੁੱਤਰ ਮੇਜਰ ਸਿੰਘ ਵਾਸੀ ਗਲੀ ਨੰਬਰ 11, ਮਹਿਤਾ ਰੋਡ, ਮਕਬੂਲਪੁਰਾ,ਅੰਮ੍ਰਿਤਸਰ ਨੂੰ ਕਾਬੂ ਕਰਕੇ ਇਸ ਪਾਸੋਂ 30 ਗ੍ਰਾਮ ਹੈਰੋਇਨ ਤੇ 01 ਇਲੈਕਟ੍ਰੋਨਿਕ ਕੰਡਾ ਬ੍ਰਾਮਦ ਕੀਤਾ ਗਿਆ। ਗ੍ਰਿਫ਼ਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕਰਕੇ ਇਸਦੇ ਬੈਕਵਰਡ ਤੇ ਫਾਰਵਰਡ ਲਿੰਕ ਬਾਰੇ ਪਤਾ ਕੀਤਾ ਜਾਵੇਗਾ। ਤਫਤੀਸ਼ ਜਾਰੀ ਹੈ।
52 Views

