ਕੱਲ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਪੰਜਾਬ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੂੰ ਮਿਲ ਕੇ ਮਲਜਿੰਦਰ ਸਿੰਘ ਨੇ ਜਲੰਧਰ ਸ਼ਹਿਰ ਵਿਚ ਅਕਾਲੀ ਦਲ ਨੂੰ ਮਜ਼ਬੂਤ ਬਣਾਉਣ ਦਾ ਵਿਸ਼ਵਾਸ ਦਿੱਤਾ ਅਤੇ ਵੱਧ ਤੋਂ ਵੱਧ ਯੂਥ ਅਕਾਲੀ ਦਲ ਵਿਚ ਸ਼ਾਮਿਲ ਕਰਵਾਉਣ ਦਾ ਵਾਧਾ ਕੀਤਾ

ਜਲੰਧਰ(ਵਰਿੰਦਰ ਸਿੰਘ) ਕੱਲ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਪੰਜਾਬ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੂੰ ਮਿਲ ਕੇ ਮਲਜਿੰਦਰ ਸਿੰਘ ਨੇ ਜਲੰਧਰ ਸ਼ਹਿਰ ਵਿਚ ਅਕਾਲੀ ਦਲ ਨੂੰ ਮਜ਼ਬੂਤ ਬਣਾਉਣ ਦਾ ਵਿਸ਼ਵਾਸ ਦਿੱਤਾ ਅਤੇ ਵੱਧ ਤੋਂ ਵੱਧ ਯੂਥ ਅਕਾਲੀ ਦਲ ਵਿਚ ਸ਼ਾਮਿਲ ਕਰਵਾਉਣ ਦਾ ਵਾਧਾ ਕੀਤਾ ।ਇਸ ਮੌਕੇ ਤਜਿੰਦਰ ਸਿੰਘ ਨਿੱਝਰ,ਸਰਬਜੀਤ ਸਿੰਘ ਸਬੀ,ਗਗਨਦੀਪ ਸਿੰਘ,ਸੰਜੂ ਭੱਟੀ ਆਦਿ ਮੋਜੂਦ ਸਨ। ਜਲੰਧਰ|

93 Views