ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਵਲੋ 6 ਕਿਲੋ ਹੈਰੋਇਨ ਅਤੇ 1.5 ਲੱਖ ਦੀ ਡਰੱਗ ਮਨੀ ਸਮੇਤ ਇਕ ਤਸਕਰ ਗ੍ਰਿਫ਼ਤਾਰ ਕੀਤਾ
ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਵਲੋ 6 ਕਿਲੋ ਹੈਰੋਇਨ ਅਤੇ 1.5 ਲੱਖ ਦੀ ਡਰੱਗ ਮਨੀ ਸਮੇਤ ਇਕ ਤਸਕਰ ਗ੍ਰਿਫ਼ਤਾਰ ਕੀਤਾ
।
ਅੰਮ੍ਰਿਤਸਰ ਸਾਹਿਬ ਜੀਵਨ ਸ਼ਰਮਾ/ਵਿਕਰਮਜੀਤ ਸਿੰਘ
ਇੱਕ ਵੱਡੀ ਸਫਲਤਾ ਦੌਰਾਨ ਕਾਊਂਟਰ ਇੰਟੈਲੀਜੈਂਸ ਵੱਲੋਂ ਇੱਕ ਹੋਰ ਸਰਹੱਦ ਪਾਰ ਤੋਂ ਡਰੱਗ ਤਸਕਰੀ ਰੈਕੇਟ ਦਾ ਪਰਦਾਫਾਸ਼ ਇੱਕ ਵੱਡੀ ਸਫਲਤਾ ਦੌਰਾਨ ਕਾਊਂਟਰ ਇੰਟੈਲੀਜੈਂਸ ਵੱਲੋਂ ਇੱਕ ਹੋਰ ਸਰਹੱਦ ਪਾਰ ਤੋਂ ਡਰੱਗ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਗਿਆ। ਐਸ.ਐਸ.ਓ.ਸੀ ਅੰਮ੍ਰਿਤਸਰ ਵਲੋਂ ਇਕ ਤਸਕਰ ਨੂੰ 6 ਕਿਲੋ ਹੈਰੋਇਨ ਅਤੇ 1.5 ਲੱਖ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਅਗਲੇ ਅਤੇ ਪਿਛਲੇ ਸਬੰਧਾਂ ਦਾ ਪਰਦਾਫਾਸ਼ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।
45 Views