ਸਿੱਖਿਆ ਮੰਤਰੀ ਸ੍ਰ.ਹਰਜੋਤ ਸਿੰਘ ਬੈਂਸ ਦੇ ਅਣਥੱਕ ਯਤਨਾ ਨਾਲ ਨੰਗਲ ਟ੍ਰੈਫਿਕ ਜਾਮ ਦੀ ਸਮੱਸਿਆ ਖਤਮ ਹੋ ਗਈ ਹੈ।
ਤਲਵੰਡੀ ਸਾਬੋ(ਗੁਰਪ੍ਰੀਤ ਸਿੰਘ)ਸਿੱਖਿਆ ਮੰਤਰੀ ਸ੍ਰ.ਹਰਜੋਤ ਸਿੰਘ ਬੈਂਸ ਦੇ ਅਣਥੱਕ ਯਤਨਾ ਨਾਲ ਨੰਗਲ ਟ੍ਰੈਫਿਕ ਜਾਮ ਦੀ ਸਮੱਸਿਆ ਖਤਮ ਹੋ ਗਈ ਹੈ।
ਨੰਗਲ ਰੇਲਵੇ ਫਲਾਈਓਵਰ ਨੂੰ ਲੋਕ ਅਰਪਣ ਕੀਤਾ ਗਿਆ।ਜਿਸ ਨਾਲ ਸੈਰ ਸਪਾਟਾ ਤੇ ਵਪਾਰ ਕਾਰੋਬਾਰ ਦੀਆਂ ਸੰਭਾਵਨਾਵਾਂ ਪ੍ਰਫੁੱਲਿਤ ਹੋਣਗੀਆਂ।ਹਿਮਾਚਲ ਪ੍ਰਦੇਸ਼ ਤੋ ਪੰਜਾਬ ਆਉਣ ਜਾਣ ਵਾਲਿਆਂ ਲਈ ਅੱਜ ਦਾ ਦਿਨ ਇਤਿਹਾਸਕ ਹੋ ਨਿਬੜਿਆ।
ਇਸ ਨਾਲ ਸਾਲਾਬੱਧੀ ਇੰਤਜਾਰ ਕਰਨ ਵਾਲੇ ਇਲਾਕਾ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਪੈਂਦਾ ਹੋ ਗਈ।
ਖੁੱਦ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੋ ਪਹੀਆ ਵਾਹਨ ਰਾਹੀ ਪੁੱਲ ਪਾਰ ਕਰਕੇ ਸੁਰੂਆਤ ਕੀਤੀ।
84 Views

