ਵਿਜੀਲੈਂਸ ਨੇ ਮਾਰੀ ਰੇਡ
ਤਲਵੰਡੀ ਸਾਬੋ 25 ਸਤੰਬਰ :(ਗੁਰਪ੍ਰੀਤ ਸਿੰਘ)ਵਿਜੀਲੈਂਸ ਨੇ ਮਾਰੀ ਰੇਡ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਚਾਰ ਹੋਰਾਂ ਖ਼ਿਲਾਫ਼ ਅਪਰਾਧਿਕ ਅਤੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕਰਕੇ ਤਿੰਨ ਮੁਲਜ਼ਮਾਂ ਰਾਜੀਵ ਕੁਮਾਰ ਵਾਸੀ ਨਿਊ ਸ਼ਕਤੀ ਨਗਰ ਬਠਿੰਡਾ, ਅਮਨਦੀਪ ਸਿੰਘ ਵਾਸੀ ਲਾਲ ਸਿੰਘ ਬਸਤੀ ਬਠਿੰਡਾ ਅਤੇ ਵਿਕਾਸ ਅਰੋੜਾ ਵਾਸੀ ਟੈਗੋਰ ਨਗਰ ਬਠਿੰਡਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਮਲਾ ਬਠਿੰਡਾ ਸ਼ਹਿਰੀ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ ਮਨਪ੍ਰੀਤ ਸਿੰਘ ਬਾਦਲ ਅਤੇ ਹੋਰਾਂ ਖਿਲਾਫ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ।
54 Views

