ਤਹਿਸੀਲ ਪੱਧਰੀ ਖੇਡ ਮੁਕਾਬਲਿਆਂ ਵਿੱਚ ਬਿੱਲੀ ਚਾਓ ਸਕੂਲ ਖਿਡਾਰਨ ਲੱਛਮੀ ਕੁਮਾਰੀ ਨੇ ਕਰਵਾਈ ਬੱਲੇ ਬੱਲੇ ਕਾਲਾ ਸੰਘਿਆਂ 4 ਅਕਤੂਬਰ (ਮਨਜੀਤ ਮਾਨ) ਸਿੱਖਿਆ ਵਿਭਾਗ ਪੰਜਾਬ ਦੇ ਆਦੇਸ਼ਾਂ ਅਨੁਸਾਰ ਸਿੱਖਿਆ ਅਫ਼ਸਰ ਜਲੰਧਰ ਐਲੀਮੈਂਟਰੀ ਦੀ ਯੋਗ ਅਗਵਾਈ ਹੇਠ ਅਤੇ ਲੋਹੀਆਂ ਦੇ ਖਿਡਾਰੀਆਂ ਦੇ ਤਹਿਸੀਲ ਪੱਧਰੀ ਮੁਕਾਬਲੇ ਸਰਕਾਰੀ ਪ੍ਰਾਇਮਰੀ ਸਕੂਲ ਕੰਗ ਸਾਹਿਬ ਰਾਏ ਸਕੂਲ ਦੀ ਖੇਡ ਗਰਾਊਂਡ ਵਿੱਚ ਕਰਵਾਏ ਗਏ ਖੇਡ ਮੁਕਾਬਲਿਆਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਬਿੱਲੀ ਚਾਓ ਬਲਾਕ ਸ਼ਾਹਕੋਟ -2 ਦੀ ਖਿਡਾਰਨ ਲੱਛਮੀ ਕੁਮਾਰੀ ਨੇ ਆਪਣੀ ਵਧੀਆ ਖੇਡ ਦਾ ਪ੍ਰਦਰਸ਼ਨ ਕਰਦੀਆਂ 100 ਮੀਟਰ ਦੌੜ ਵਿੱਚ ਪਹਿਲਾਂ ਸਥਾਨ,400 ਮੀਟਰ ਦੌੜ ਮੁਕਾਬਲੇ ਵਿੱਚ ਪਹਿਲਾਂ ਸਥਾਨ, ਲੰਬੀ ਛਾਲ ਮੁਕਾਬਲੇ ਵਿੱਚ ਪਹਿਲਾਂ ਅਤੇ 4 +100 ਰਿਲੇਅ ਦੋੜ ਵਿੱਚ ਪਹਿਲਾਂ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਅਤੇ ਪਿੰਡ ਬਿੱਲੀ ਚਾਓ ਦਾ ਨਾਂਅ ਰੌਸ਼ਨ ਕੀਤਾ ਇਸ ਮੌਕੇ ਸਕੂਲ ਮੁਖੀ ਦਵਿੰਦਰ ਸਿੰਘ ਪੰਧੇਰ ਨੇ ਦੱਸਿਆ ਕਿ ਬੱਚਿਆਂ ਦੀ ਕੀਤੀ ਸਖ਼ਤ ਮਿਹਨਤ ਅਤੇ ਮਾਪਿਆਂ ਦੇ ਦਿੱਤੇ ਗਏ ਸਹਿਯੋਗ ਸਦਕਾ ਹੀ ਇਹ ਖਿਡਾਰਨ ਆਪਣੀ ਵਧੀਆ ਖੇਡ ਦਾ ਪ੍ਰਦਰਸ਼ਨ ਕਰ ਰਹੀ ਹੈ ਇਸ ਮੌਕੇ ਸਕੂਲ ਅਧਿਆਪਕ ਚਰਨਜੀਤ ਸਿੰਘ ਮਾਨ, ਕਮਲਜੀਤ ਕੌਰ ਪੰਧੇਰ, ਜਗੀਰ ਕੌਰ, ਬਲਜਿੰਦਰ ਕੌਰ, ਰਾਜਵੀਰ ਕੌਰ, ਪਰਮਜੀਤ ਕੌਰ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਪਰਸਨ ਸ੍ਰੀਮਤੀ ਰਜਵੰਤ ਕੌਰ ਨੇ ਵੀ ਖਿਡਾਰਨ ਨੂੰ ਵਧਾਈ ਦਿੱਤੀ ਅਤੇ ਅਗਲੇ ਮੁਕਾਬਲਿਆਂ ਲਈ ਆਪਣੀਆਂ ਸ਼ੁੱਭ ਇਛਾਵਾਂ ਦਿੱਤੀਆਂ।

ਕਾਲਾ ਸੰਘਿਆਂ 4 ਅਕਤੂਬਰ (ਮਨਜੀਤ ਮਾਨ) ਸਿੱਖਿਆ ਵਿਭਾਗ ਪੰਜਾਬ ਦੇ ਆਦੇਸ਼ਾਂ ਅਨੁਸਾਰ ਸਿੱਖਿਆ ਅਫ਼ਸਰ ਜਲੰਧਰ ਐਲੀਮੈਂਟਰੀ ਦੀ ਯੋਗ ਅਗਵਾਈ ਹੇਠ ਅਤੇ ਲੋਹੀਆਂ ਦੇ ਖਿਡਾਰੀਆਂ ਦੇ ਤਹਿਸੀਲ ਪੱਧਰੀ ਮੁਕਾਬਲੇ ਸਰਕਾਰੀ ਪ੍ਰਾਇਮਰੀ ਸਕੂਲ ਕੰਗ ਸਾਹਿਬ ਰਾਏ ਸਕੂਲ ਦੀ ਖੇਡ ਗਰਾਊਂਡ ਵਿੱਚ ਕਰਵਾਏ ਗਏ ਖੇਡ ਮੁਕਾਬਲਿਆਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਬਿੱਲੀ ਚਾਓ ਬਲਾਕ ਸ਼ਾਹਕੋਟ -2 ਦੀ ਖਿਡਾਰਨ ਲੱਛਮੀ ਕੁਮਾਰੀ ਨੇ ਆਪਣੀ ਵਧੀਆ ਖੇਡ ਦਾ ਪ੍ਰਦਰਸ਼ਨ ਕਰਦੀਆਂ 100 ਮੀਟਰ ਦੌੜ ਵਿੱਚ ਪਹਿਲਾਂ ਸਥਾਨ,400 ਮੀਟਰ ਦੌੜ ਮੁਕਾਬਲੇ ਵਿੱਚ ਪਹਿਲਾਂ ਸਥਾਨ, ਲੰਬੀ ਛਾਲ ਮੁਕਾਬਲੇ ਵਿੱਚ ਪਹਿਲਾਂ ਅਤੇ 4 +100 ਰਿਲੇਅ ਦੋੜ ਵਿੱਚ ਪਹਿਲਾਂ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਅਤੇ ਪਿੰਡ ਬਿੱਲੀ ਚਾਓ ਦਾ ਨਾਂਅ ਰੌਸ਼ਨ ਕੀਤਾ ਇਸ ਮੌਕੇ ਸਕੂਲ ਮੁਖੀ ਦਵਿੰਦਰ ਸਿੰਘ ਪੰਧੇਰ ਨੇ ਦੱਸਿਆ ਕਿ ਬੱਚਿਆਂ ਦੀ ਕੀਤੀ ਸਖ਼ਤ ਮਿਹਨਤ ਅਤੇ ਮਾਪਿਆਂ ਦੇ ਦਿੱਤੇ ਗਏ ਸਹਿਯੋਗ ਸਦਕਾ ਹੀ ਇਹ ਖਿਡਾਰਨ ਆਪਣੀ ਵਧੀਆ ਖੇਡ ਦਾ ਪ੍ਰਦਰਸ਼ਨ ਕਰ ਰਹੀ ਹੈ ਇਸ ਮੌਕੇ ਸਕੂਲ ਅਧਿਆਪਕ ਚਰਨਜੀਤ ਸਿੰਘ ਮਾਨ, ਕਮਲਜੀਤ ਕੌਰ ਪੰਧੇਰ, ਜਗੀਰ ਕੌਰ, ਬਲਜਿੰਦਰ ਕੌਰ, ਰਾਜਵੀਰ ਕੌਰ, ਪਰਮਜੀਤ ਕੌਰ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਪਰਸਨ ਸ੍ਰੀਮਤੀ ਰਜਵੰਤ ਕੌਰ ਨੇ ਵੀ ਖਿਡਾਰਨ ਨੂੰ ਵਧਾਈ ਦਿੱਤੀ ਅਤੇ ਅਗਲੇ ਮੁਕਾਬਲਿਆਂ ਲਈ ਆਪਣੀਆਂ ਸ਼ੁੱਭ ਇਛਾਵਾਂ ਦਿੱਤੀਆਂ।

95 Views