ਰਾਮਗੜ੍ਹੀਆ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਵਿਖੇ ਜਾਬ ਪਲੇਸਮੈਟ ਕੈਂਪ ਲਗਾਇਆ ਗਿਆ
ਰਾਮਗੜ੍ਹੀਆ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਵਿਖੇ
ਜਾਬ ਪਲੇਸਮੈਟ ਕੈਂਪ ਲਗਾਇਆ ਗਿਆ

ਜਿਨ੍ਹਾਂ ਵਿਦਿਆਰਥੀਆਂ ਦੀਆਂ ਵੋਟਾਂ ਨਹੀਂ ਪਰ ਉਹ 18 ਸਾਲ ਦੇ ਹੋ ਚੁੱਕੇ ਹਨ ਨੂੰ ਵੋਟਾ ਬਣਾਉਣ ਲਈ ਪ੍ਰੇਰਿਆ
ਫਗਵਾੜਾ ( ਡਾ ਰਮਨ / ਹਰਦਿਆਲ ਸਿੰਘ ਸੰਧੂ ) ਡਾ: ਵਰੁਣ ਜੋਨ ਜਿਲਾ ਪਲੇਸਮੈਂਟ ਅਫਸਰ, ਰੋਜ਼ਗਾਰ ਵਿਭਾਗ, ਕਪੂਰਥਲਾ ਦੀ ਅਗਵਾਈ ਹੇਠ ਅੱਜ ਰਾਮਗੜ੍ਹੀਆ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਵਿਖੇ ਜਾਬ ਪਲੇਸਮੈਟ ਕੈਂਪ ਲਗਾਇਆ ਗਿਆ ਜਸ਼ਨਜੀਤਤ ਸਿੰਘ ਐੱਸ.ਡੀ. ਫਗਵਾੜਾ ਅਤੇ ਸ਼੍ਰੀਮਤੀ ਪ੍ਰਮਜੀਤ ਕੌਰ ਇਲੈਕਸਨ ਇੰਚਾਰਜ ਫਗਵਾੜਾ ਦੇ ਦਿਸ਼ਾ ਨਿਰਦੇਸ਼ਾਂ ਤੇ ਸ਼੍ਰੀ ਰਾਜੇਸ਼ ਕੁਮਾਰ ਸਵੀਪ ਨੋਡਲ ਅਫ਼ਸਰ ਫਗਵਾੜਾ ਵਲੋਂ ਵਿਦਿਆਰਥੀਆਂ ਨੂੰ , ਲੋਕਸਭਾ ਚੋਣ 2024 ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲੲੀ ਪ੍ਰੇਰਿਤ ਕੀਤਾ ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਦਿਆਰਥੀਆਂ ਦੀਆਂ ਵੋਟਾਂ ਨਹੀਂ ਪਰ ਉਹ 18 ਸਾਲ ਦੇ ਹੋ ਚੁੱਕੇ ਹਨ ਨੂੰ ਵੋਟਾ ਬਣਾਉਣ ਲਈ ਪ੍ਰੇਰਿਆ
51 Views

