ਕਮਲਾ ਨਹਿਰੂ ਕਾਲਜ ਵਿੱਚ ਸਵੀਪ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

ਕਮਲਾ ਨਹਿਰੂ ਕਾਲਜ ਵਿੱਚ ਸਵੀਪ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

ਫਗਵਾੜਾ ( ਡਾ ਰਮਨ/ ਹਰਦਿਆਲ ਸਿੰਘ ਸੰਧੂ ) ਸਥਾਨਕ ਕਮਲਾ ਨਹਿਰੂ ਕਾਲਜ ਫਾਰ ਵੁਮੈਨ ਵਿੱਚ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪ੍ਰਿੰਸੀਪਲ ਡਾ. ਸਵਿੰਦਰ ਪਾਲ ਦੀ ਅਗਵਾਈ ਵਿੱਚ ਕਾਲਜ ਦੇ ਲੀਗਲ ਲਿਟਰੇਸੀ ਸੈੱਲ ਵੱਲੋਂ ‘ਸਵੀਪ ਵੋਟਰ ਜਾਗਰੂਕਤਾ ਪ੍ਰੋਗਰਾਮ’ ਕਰਵਾਇਆ ਗਿਆ। ਡਾ: ਰਿੰਕਾ ਨੇ ਅਧਿਆਪਕਾਂ ਨੂੰ ਵਿਸ਼ੇ ਨਾਲ ਸਬੰਧਿਤ ਅਹਿਮ ਜਾਣਕਾਰੀ ਦਿੱਤੀ | ਪ੍ਰਿੰਸੀਪਲ ਡਾ. ਸਵਿੰਦਰ ਪਾਲ ਨੇ ਵੋਟ ਦੀ ਮਹੱਤਤਾ ਬਾਰੇ ਦੱਸਦਿਆਂ ਆਪਣੇ ਵੋਟ ਦੀ ਵਰਤੋਂ ਸੂਝਮਈ ਤਰੀਕੇ ਨਾਲ ਕਰਨ ਬਾਰੇ ਕਿਹਾ। ਇਸ ਪ੍ਰੋਗਰਾਮ ਵਿੱਚ 50 ਦੇ ਕਰੀਬ ਅਧਿਆਪਕਾਂ ਨੇ ਭਾਗ ਲਿਆ

72 Views