ਸ੍ਰੀਮਤੀ ਅਨੁਪਮ ਕਲੇਰ ਵਧੀਕ ਡਿਪਟੀ ਕਮਿਸ਼ਨਰ (ਜ), ਫਗਵਾੜਾ ਵੱਲੋਂ ਅਚਨਚੇਤ ਮੰਡੀਆਂ ਦਾ ਦੌਰਾ
ਸ੍ਰੀਮਤੀ ਅਨੁਪਮ ਕਲੇਰ ਵਧੀਕ ਡਿਪਟੀ ਕਮਿਸ਼ਨਰ (ਜ), ਫਗਵਾੜਾ ਵੱਲੋਂ ਅਚਨਚੇਤ ਮੰਡੀਆਂ ਦਾ ਦੌਰਾ
ਮੰਡੀਆਂ ਵਿੱਚ ਜਿਣਸ ਵੇਚਣ ਆਏ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਲ ਪੇਸ਼ ਨਾ ਆਉਣ ਦੇ ਦਿੱਤੇ ਨਿਰਦੇਸ਼
ਫਗਵਾੜਾ ( ਡਾ ਰਮਨ / ਹਰਦਿਆਲ ਸਿੰਘ ਸੰਧੂ ) ਸ੍ਰੀਮਤੀ ਅਨੁਪਮ ਕਲੇਰ ਵਧੀਕ ਡਿਪਟੀ ਕਮਿਸ਼ਨਰ (ਜ), ਫਗਵਾੜਾ ਵੱਲੋਂ ਦਲਬੀਰ ਸਿੰਘ ਸਕੱਤਰ ਮਾਰਕੀਟ ਕਮੇਟੀ ਫਗਵਾੜਾ ਸਮੇਤ ਮੇਨ ਮੰਡੀ ਫਗਵਾੜਾ ਅਤੇ ਰਾਵਲਪਿੰਡੀ ਦਾ ਅਚਨਚੇਤ ਦੌਰਾ ਕੀਤਾ ਗਿਆ ਦੌਰੇ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ), ਫਗਵਾੜਾ ਵੱਲੋਂ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧਾਂ ਦਾ ਨਿਰੀਖਣ ਕੀਤਾ ਗਿਆ ਅਤੇ ਸਕੱਤਰ ਮਾਰਕੀਟ ਕਮੇਟੀ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਮੰਡੀਆਂ ਵਿੱਚ ਜਿਣਸ ਵੇਚਣ ਆਏ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣੀ ਚਾਹੀਦੀ
35 Views

