ਲਾਇਨਜ਼ ਕਲੱਬ ਫਗਵਾੜਾ ਰਾਇਲ ਵਲੋਂ 53ਵਾਂ ਅੱਖਾ ਦਾ ਮੁਫ਼ਤ ਅਪ੍ਰੇਸ਼ਨ ਕੈਂਪ ਮਿਤੀ 27 ਅਪ੍ਰੈਲ ਨੂੰ

ਲਾਇਨਜ਼ ਕਲੱਬ ਫਗਵਾੜਾ ਰਾਇਲ ਵਲੋਂ 53ਵਾਂ ਅੱਖਾ ਦਾ ਮੁਫ਼ਤ ਅਪ੍ਰੇਸ਼ਨ ਕੈਂਪ ਮਿਤੀ 27 ਅਪ੍ਰੈਲ ਨੂੰ

ਫਗਵਾੜਾ ( ਡਾ ਰਮਨ / ਹਰਦਿਆਲ ਸਿੰਘ ਸੰਧੂ )ਲਾਇਨਜ਼ ਕਲੱਬ ਫਗਵਾੜਾ ਰਾਇਲ ਵਲੋਂ 53ਵਾਂ ਅੱਖਾ ਦਾ ਮੁਫ਼ਤ ਅਪ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੱਲਬ ਦੇ ਪ੍ਰਧਾਨ ਲਾੲਇਨ ਪਰਮਿੰਦਰ ਸਿੰਘ ਕੁੰਦੀ ਨੇ ਦੱਸਿਆ ਕਿ ਇਹ ਕੈਂਪ 27 ਅਪ੍ਰੈਲ ਦਿਨ ਸ਼ਨੀਵਾਰ ਨੂੰ ਸ੍ਰੀ ਹਨੂੰਮਾਨਗੜ੍ਹੀ ਮੰਦਰ ਨੇੜੇ ਬੱਸ ਸਟੈਂਡ ਜੀ ਟੀ ਰੋਡ ਫਗਵਾੜਾ ਵਿਖੇ ਲਗਾਇਆ ਜਾਵੇਗਾ ਜਿਸ ਦਾ ਸਮਾਂ ਸਵੇਰੇ 9.00 ਵਜੇ ਤੋਂ ਦੁਪਹਿਰ 2.00 ਵਜੇ ਤੱਕ ਹੋਵੇਗਾ ੲਇਸ ਕੈਂਪ ਚ ਅੱਖਾ ਦੀਆ ਬਿਮਾਰੀਆਂ ਦੇ ਮਾਹਿਰ ਡਾ ਹਰਿੰਦਰ ਪਾਲ ਮਿੱਤਰਾ ( ਮਿੱਤਰਾ ਆਈ ਹਸਪਤਾਲ ਫਗਵਾੜਾ ) ਮਰੀਜ਼ਾਂ ਦੀਆ ਅੱਖਾ ਦਾ ਮੁਆਇਨਾ ਕਰ ਲੋੜਵੰਦ ਮਰੀਜ਼ਾਂ ਦੇ ਅਪ੍ਰੇਸ਼ਨ ਮਿੱਤਰਾ ਆਈ ਹਸਪਤਾਲ ਫਗਵਾੜਾ ਵਿਖੇ ਕਰਨਗੇ

39 Views