CRIME NEWS : ਪੰਜਾਬ ਪੁਲਿਸ ਨੇ ਜ਼ਹਿਰੀਲੀ ਸ਼ਰਾਬ ਮਾਮਲੇ ਨਾਲ ਸਬੰਧਤ ਮਿਥਨੌਲ ਦੇ 3 ਡਰੱਮ ਵੇਚਣ ਵਾਲੇ ਲੁਧਿਆਣਾ ਦੇ ਕਾਰੋਬਾਰੀ ਨੂੰ ਕੀਤਾ ਕਾਬੂ

ਕੁਲ ਗ੍ਰਿਫਤਾਰੀਆਂ ਦੀ ਗਿਣਤੀ ਹੋਈ 40; ਦਿੱਲੀ ਅਤੇ ਪੰਜਾਬ ਵਿੱਚੋਂ ਕਈ ਥਾਵਾਂ ਤੋਂ ਹੋਰ ਗ੍ਰਿਫਤਾਰੀਆਂ ਹੋਣ ਦੀ ਆਸ   ਚੰਡੀਗੜ

Read more